ਪਟਿਆਲਾ ਤੋਂ ਪ੍ਰਨੀਤ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

0

ਪਟਿਆਲਾ – ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਵਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਮੌਕੇ ਉਨ੍ਹਾਂ ਨੇ ਨਾਲ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ, ਜਿਨ੍ਹਾਂ ਦੀ ਹਾਜ਼ਰੀ ‘ਚ ਉਨ੍ਹਾਂ ਨੇ ਪਟਿਆਲਾ ਕਮ ਚੋਣ ਅਫਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਮਿਲੀ ਜਾਣਕਾਰੀ ਅਨੁਸਾਰ ਨਾਮਜ਼ਦਗੀ ਭਰਨ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਵਲੋਂ ਸ੍ਰੀ ਗੁਰਦੁਆਰਾ ਸਾਹਿਬ, ਕਾਲੀ ਮਾਤਾ ਦੇ ਮੰਦਰ ਅਤੇ ਦਰਗਾਹ ‘ਤੇ ਸਿਜਦਾ ਕੀਤਾ ਗਿਆ।

About Author

Leave a Reply

Your email address will not be published. Required fields are marked *

You may have missed