ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
ਫਿਰੋਜ਼ਪੁਰ (ਸੁਖਚੈਨ ਸਿੰਘ ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।