ਬੀਬੀ ਖਾਲੜਾ ਨੇ ਖਡੂਰ ਸਾਹਿਬ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ

0

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਵਜੋਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਜਦਕਿ ਕਵਰਿੰਗ ਉਮੀਦਵਾਰ ਵਜੋਂ ਹਰਮਦੀਪ ਸਿੰਘ ਸਰਹਾਲੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਬ੍ਰਹਮਪੁਰਾ ਆਦਿ ਹਾਜ਼ਿਰ ਸਨ 

About Author

Leave a Reply

Your email address will not be published. Required fields are marked *

You may have missed