ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਨੇ SGPC ਤੋਂ ਮੰਗੀ ਮੁਆਫ਼ੀ

ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖੇ ਜਾਣ ਦੇ ਮਾਮਲੇ ਵਿੱਚ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੁਆਫ਼ੀ ਮੰਗ ਲਈ ਹੈ। ਦਰਅਸਲ, ਦਰਬਾਰ ਸਾਹਿਬ ਨੇੜੇ ਹਾਈਵੇ ‘ਤੇ ਲੱਗੇ ਸਾਈਨ ਬੋਰਡਾਂ ਉੱਪਰ ਹਰਿਮੰਦਿਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਿਆ ਗਿਆ ਸੀ, ਜਿਸ ‘ਤੇ SGPC ਨੇ ਸਖਤ ਇਤਰਾਜ਼ ਜਤਾਇਆ ਸੀ।

Leave a Reply

Your email address will not be published.