ਪੰਜਾਬ ਸਰਕਾਰ ਨੇ ਮਿਤੀ 11-11-2019 ਨੂੰ ਐਲਾਨੀ ਸਰਕਾਰੀ ਛੁੱਟੀ

ਚੰਡੀਗੜ੍ਹ(ਜਗਦੀਸ਼ ਸਿੰਘ): ਪੰਜਾਬ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰੋਗਰਾਮਾਂ ਨੂੰ ਮੁੱਖ ਰੱਖਦੇ ਹੋਏ ਮਿਤੀ 11-11-2019 ਨੂੰ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ ਇਹ ਛੁੱਟੀ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਸਰਕਾਰੀ ਅਰਧ ਸਰਕਾਰੀ ਸਕੂਲਾਂ ਕਾਲਜਾਂ ਵਿਚ ਹੋਏਗੀ।