ਭਾਈ ਗੋਬਿੰਦ ਸਿੰਘ ਲੌਂਗੋਵਾਲ ਤੀਜੀ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ (ਮਨਵਿੰਦਰ ਵਿੱਕੀ ਕੇ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਚੁਣੇ ਗਏ ਹਨ ।ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਉਨ੍ਹਾਂ ਦੇ ਨਾਮ ਤੇ ਫਿਰ ਦੁਬਾਰਾ ਮੋਹਰ ਲਗਾ ਦਿੱਤੀ ਹੈ ।