CAB : ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ

ਦਿੱਲੀ: ਨਾਗਰਿਕਤਾ ਸੋਧ ਉੱਤੇ ਫੌਰੀ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਵੱਖ ਵੱਖ ਸਿਆਸੀ, ਸਮਾਜਿਕ ਤੇ ਕਾਨੂੰਨੀ ਸੰਸਥਾਵਾਂ ਦੀਆਂ 59 ਪਟੀਸ਼ਨਾਂ ਉੱਤੇ ਸੁਣਵਾਈ ਕਰਦਿਆਂ ਕੇਂਦਰ ਦੀ ਜਵਾਬ ਤਲਬੀ ਕੀਤੀ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ 2020 ਨੂੰ ਹੋਵੇਗੀ