Covid-19: ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ ਜਾਰੀ

0

ਚੰਡੀਗੜ੍ਹ: ਪੰਜਾਬ ਸਰਕਾਰ ਨੇ 23 ਜ਼ਿਲਿਆਂ ਵਿਚ ਹੈਲਪ ਲਾਇਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪ ਲਾਈਨ ਨੰਬਰ 24 ਘੰਟੇ 7 ਦਿਨ ਕੰਮ ਕਰਨਗੇ। ਤੁਸੀਂ ਕੋਵਿਡ 19 ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਨੰਬਰਾਂ ਤੋਂ ਲੈ ਸਕਦੇ ਹੋ।
ਪੰਜਾਬ ਵਿਚ ਦਿਨੋ ਦਿਨ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧੀ ਰਹੀ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ । ਇਸ ਤੋਂ ਇਲਾਵਾ ਪੰਜਾਬ ਵਿਚ 30 ਹਜ਼ਾਰ ਲੋਕਾਂ ਨੂੰ ਘਰਾਂ ‘ਚ ਆਈਸੋਲੇਟ ਕੀਤਾ ਗਿਆ। ਕੋਰੋਨਾ ਵਾਇਰਸ ਦੇ ਵੱਧਦੀ ਗਿਣਤੀ ਨੂੰ ਲੈ ਕੇ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ 23 ਜ਼ਿਲਿਆਂ ਵਿਚ ਹੈਲਪ ਲਾਇਨ ਨੰਬਰ ਜਾਰੀ ਕੀਤੇ ਹਨ। ਇਹ ਹੈਲਪ ਲਾਈਨ ਨੰਬਰ 24 ਘੰਟੇ 7 ਦਿਨ ਕੰਮ ਕਰਨਗੇ। ਤੁਸੀਂ ਕੋਵਿਡ 19 ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਨੰਬਰਾਂ ਤੋਂ ਲੈ ਸਕਦੇ ਹੋ।

About Author

Leave a Reply

Your email address will not be published. Required fields are marked *

You may have missed