September 27, 2020

ਕਰੋਨਾ ਦੇ ਚਲਦਿਆਂ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਖ ਮੰਤਰੀ capt ਅਮਰਿੰਦਰ ਸਿੰਘ

ਪੰਜਾਬ ਅਪ ਨਿਊਜ਼ ਬਿਊਰੋ :ਪੰਜਾਬ ‘ਚ ਕੋਰੋਨਾ ਵਾਇਰਸ ਫੈਲਣ ਦੀ ਰੋਕਥਾਮ ਲਈ ਲਾਏ ਗਏ ਕਰਫਿਊ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ‘ਚ ਸੀਲਬੰਦ ਪੈਕੇਟਾਂ ਰਾਹੀਂ ਮਿਡ-ਡੇਅ ਮੀਲ ਦਾ ਅਨਾਜ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਅਨਾਜ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਮਿਡ-ਡੇਅ ਮੀਲ ਦੀ ਖਾਣਾ ਪਕਾਉਣ ਦੀ ਲਾਗਤ ਵੀ ਸਕੂਲੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ‘ਚ ਪਾਈ ਜਾਵੇਗੀ।

Leave a Reply

Your email address will not be published. Required fields are marked *