ਇੰਡੀਅਨ ਜਨਰਲ ਐਸੋਸੀਏਸ਼ਨ ਆਫ ਇੰਡੀਆ ਅਤੇ ਅਤੇ ਜਰਨਲਿਸਟ ਐਸੋਸੀਏਸ਼ਨ ਰਜਿ: ਪੰਜਾਬ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ ਸੁੱਖਚੈਨ ਸਿੰਘ ਗਿੱਲ ਨੂੰ ਕੀਤਾ ਸਨਮਾਨਿਤ

ਦਮਨਪਾਲ ਸਿੰਘ ਬਟਾਲਾ : ਇੰਡੀਅਨ ਜਨਰਲ ਐਸੋਸੀਏਸ਼ਨ ਆਫ ਇੰਡੀਆ ਅਤੇ ਅਤੇ ਜਰਨਲਿਸਟ ਐਸੋਸੀਏਸ਼ਨ ਰਜਿ: ਪੰਜਾਬ ਸਾਂਝੇ ਤੌਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ ਸੁੱਖਚੈਨ ਸਿੰਘ ਗਿੱਲ ਨੂੰ ਕਰੋਨਾ ਮਹਾਂਮਾਰੀ ਨੂੰ ਲੈ ਕੇ ਵਧੀਆਂ ਸੇਵਾਵਾਂ ਨਿਭਾਉਣ ਸਬੰਧੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦੇ ਹੋਏ ਵੱਲੋਂ ਮਾਝਾ ਜ਼ੋਨ ਦੇ ਪ੍ਰਧਾਨ ਨਵਤੇਜ ਸਿੰਘ ਵਿਰਦੀ ਜ਼ਿਲ੍ਹਾ ਪ੍ਰਧਾਨ ਫੁੱਲਜੀਤ ਸਿੰਘ ਵਰਪਾਲ, ਸ਼ਹਿਰੀ ਪ੍ਰਧਾਨ ਹਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਭੰਗੂ, ਮਾਝੇ ਦੇ ਜਰਨਲ ਸਕੱਤਰ ਰਾਜਿੰਦਰ ਪਰਮਾਰ, ਜ਼ਿਲ੍ਹੇ ਦੇ ਜਨਰਲ ਸਕੱਤਰ ਦੀਪਕ ਕੁਮਾਰ, ਹਲਕਾ ਅਟਾਰੀ ਤੋਂ ਪ੍ਰਧਾਨ ਅਵਤਾਰ ਸਿੰਘ ਘਰਿੰਡਾ,ਹਲਕਾ ਰਾਜਾਸਾਂਸੀ ਤੋਂ ਪ੍ਰਧਾਨ ਸਰਬਜੀਤ ਸਿੰਘ ਲਾਡਾ, ਹਲਕਾ ਦੱਖਣੀ ਤੋਂ ਪ੍ਰਧਾਨ ਸਤਬੀਰ ਸਿੰਘ ਰਾਜੂ, ਹਲਕਾ ਪੱਛਮੀ ਦੇ ਪ੍ਰਧਾਨ ਕਿ੍ਸ਼ਨ ਸਿੰਘ ਦੁਸਾਂਝ, ਗੁਰਮੀਤ ਸਿੰਘ ਸੰਧੂ,ਟੀਟੂ ਟੋਡਰਮੱਲ ਨਿਤਿਨ ਕਾਲੀਆ ਤੇ ਹੋਰ ਵੀ ਪੱਤਰਕਾਰ ਭਾਈਚਾਰਾ ਹਾਜ਼ਰ ਸੀ