ਬੀਬੀ ਜਗੀਰ ਕੌਰ ਬੇਗੋਵਾਲ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ਤੇ ਜਥੇਦਾਰ ਗੋਰਾ ਨੇ ਕੀਤਾ ਭਰਵਾਂ ਸਵਾਗਤ ਬੀਬੀ ਜਗੀਰ ਕੌਰ, ਜਥੇਦਾਰ ਭਿੱਟੇਵੱਡ, ਬਾਬਾ ਬੂਟਾ ਸਿੰਘ ਐਡਵੋਕੇਟ ਸਿਆਲਕਾ ਅਤੇ ਨਵੇਂ ਬਣੇ ਅੰਤਿ੍ੰਗ ਕਮੇਟੀ ਮੈਂਬਰਾਂ ਨੂੰ ਦਿੱਤੀ ਤਹਿ ਦਿਲੋਂ ਵਧਾਈ।
ਬਟਾਲਾ 28 ਨਵੰਬਰ (ਦਮਨ ਬਾਜਵਾ) ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਨੇ ਸ੍ਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਬੀਬੀ ਬਾਦਲ ਅਤੇ...