ਭਾਈ ਸਤਵੰਤ ਸਿੰਘ ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਅਤੇ ਬੀਬੀ ਸੁਰਿੰਦਰ ਕੌਰ ਜੀ ਦੀ ਸ਼ਹੀਦੀ ਸਮਾਗਮ ਕੱਲ੍ਹ

ਬਟਾਲਾ 5 ਜਨਵਰੀ (ਦਮਨ ਬਾਜਵਾ )ਸ਼ਹੀਦੀ ਸਮਾਗਮ 6 ਜਨਵਰੀ ਗੁਰਦੁਆਰਾ ਯਾਦਗਾਰ ਏ ਸ਼ਹੀਦਾਂ ਅਗਵਾਨ ਫ਼ਖ਼ਰ ਏ ਕੌਮ ਸ਼ਹੀਦ ਭਾਈ ਸਤਵੰਤ ਸਿੰਘ ਭਾਈ ਬੇਅੰਤ ਸਿੰਘ ਭਾਈ ਕੇਹਰ ਸਿੰਘ ਦੇ 32 ਵੇ ਸ਼ਹੀਦੀ ਦਿਹਾੜੇ ਸ਼ਹੀਦੀ ਸਮਾਗਮ ਅਤੇ ਭਾਈ ਸਤਵੰਤ ਸਿੰਘ ਜੀ ਦੀ ਪਤਨੀ ਤਿਆਗ ਦੀ ਮੂਰਤ ਬੀਬੀ ਸੁਰਿੰਦਰ ਕੌਰ ਜੀ 20 ਵੀ ਬਰਸੀ 4 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ 6 ਜਨਵਰੀ ਬੁੱਧਵਾਰ ਗੁਰਦੁਆਰਾ ਯਾਦਗਾਰ ਏ ਸ਼ਹੀਦਾਂ ਪਿੰਡ ਅਗਵਾਨ ਵਿਖੇ ਸ਼ਹੀਦੀ ਸਮਾਗਮ ਹੋ ਰਿਹਾ ਹੈ ਇਸ ਵਿੱਚ ਬਾਬਾ ਬੰਤਾ ਸਿੰਘ ਮੰਡਾ ਪਿੰਡ ਅਤੇ ਹੋਰ ਵੀ ਮਹਾਨ ਸ਼ਖ਼ਸੀਅਤ ਮਹਾਂਪੁਰਖ ਪਹੁੰਚ ਰਹੇ ਹਨ ਅਰੰਭਤਾ ਸਮੇਂ ਬਾਬਾ ਬੁੱਧ ਸਿੰਘ ਘੁੰਮਣਾਂ ਵਾਲੇ ,,ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ,, ਮੁੱਖ ਪ੍ਰਬੰਧਕ ਬਾਬਾ ਸੁਖਵਿੰਦਰ ਸਿੰਘ ਅਗਵਾਨ,, ਮਾਤਾ ਪਿਆਰ ਕੌਰ ਫ਼ਖ਼ਰ ਏ ਕੌਮ,, ਭਾਈ ਸਤਵੰਤ ਸਿੰਘ,, ਮਾਤਾ ਜੀ ਸਾਹਿਬ ,,ਭਾਈ ਸਾਹਿਬ ਹਰਜਿੰਦਰ ਸਿੰਘ ਦਿੱਲੀ ਵਾਲੇ ,, ਭਾਈ ਸਮਸ਼ੇਰ ਸਿੰਘ ਮਿਸ਼ਰਪੁਰਾ ਢਾਡੀ ਜਥਾ,, ਭਾਈ ਹਿੰਮਤਬੀਰ ਸਿੰਘ ਪ੍ਰਚਾਰਕ,, ਭਾਈ ਦੀਪ ਸਿੰਘ ਪ੍ਰਚਾਰਕ,, ਭਾਈ ਖਜਾਨ ਸਿੰਘ ਕਵੀਸ਼ਰ ,,ਭਾਈ ਬਲਜਿੰਦਰ ਸਿੰਘ ਕੋਟਲੀ ,,ਭਾਈ ਸਮਸ਼ੇਰ ਸਿੰਘ ਲਹਿਰੀ ,, ਭਾਈ ਪਰਮਿੰਦਰ ਸਿੰਘ ਢਾਡੀ ,,ਭਾਈ ਬਲਬੀਰ ਸਿੰਘ ਪ੍ਰੇਮੀ ,,ਵਿਸ਼ੇਸ਼ ਸਹਿਯੋਗ ਭਾਈ ਸਰਵਣ ਸਿੰਘ ਅਗਵਾਨ ਨਿਊਜ਼ੀਲੈਂਡ ,, ਭਾਈ ਵਰਿਆਮ ਸਿੰਘ ਅਗਵਾਨ,, ਭਾਈ ਗੁਰਨਾਮ ਸਿੰਘ ਅਗਵਾਨ,, ਭਰਾਤਾ ਭਾਈ ਸਤਵੰਤ ਸਿੰਘ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਹਾਜ਼ਰ ਸਨ

ਪ੍ਰਭ ਆਸਰਾ ਚੈਰੀਟੇਬਲ ਮੈਡੀਕਲ ਸੇਵਾ ਸੈਂਟਰ ਵੱਲੋ ਗਾਇਨੀ ਓ ਟੀ ਤੇ C – ARM ਦਾ ਉਦਘਾਟਨ ਕੀਤਾ ਗਿਆ I ਪ੍ਰਭ ਆਸਰਾ ਸੰਸਥਾ (ਸਰਬ ਸਾਂਝਾ ਪਰਿਵਾਰ), ਕੁਰਾਲੀ ਜੋ ਕਿ ਪਿੱਛਲੇ ਕਈ ਸਾਲਾਂ ਤੋਂ ਲਾਵਾਰਿਸ ਨਾਗਰਿਕਾਂ ਦੀ ਸਾਂਭ ਸੰਭਾਲ ਤੇ ਇਲਾਜ ਤੇ ਸਮਾਜ ਭਲਾਈ ਦੇ ਕਾਰਜਾਂ ਲਈ ਯਤਨਸ਼ੀਲ ਹੈ I ਪ੍ਰਭ ਆਸਰਾ ਸੰਸਥਾ ਵੱਲੋ ਕਰੋਨਾ ਮਹਾਮਾਰੀ ਦੇ ਚਲਦਿਆਂ ਗੁੰਮਸ਼ੁਦਾ, ਬੇਸਹਾਰਾ ਨਾਗਰਿਕਾਂ ਲਈ ਵਿਸ਼ੇਸ਼ ਅੰਬੂਲੈਂਸਾਂ, ਸੰਭਾਲ ਦੇ ਨਾਲ-ਨਾਲ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਸਮੱਗਰੀ, ਦਵਾਈਆਂ ਤੇ ਹੋਰ ਮੁਢਲੀਆਂ ਵਸਤਾਂ ਮੁਹਾਈਆਂ ਕਰਵਾਇਆ ਗਈਆਂ ਸਨ I ਇਸ ਦੌਰਾਨ ਪ੍ਰਭ ਆਸਰਾ ਸੰਸਥਾ ਵਲੋਂ ਅਜਿਹੇ ਕੋਵਿਡ ਮਾਹਾਮਾਰੀ ਦੌਰਾਨ ਜਦੋਂ ਵੱਡੇ ਪੱਧਰ ਤੇ ਅਜਿਹੇ ਅਤੇ ਹੋਰ ਅਲੱਗ-2 ਬਿਮਾਰੀਆਂ ਤੋਂ ਪੀੜ੍ਹਤ ਨਾਗਰਿਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਪ੍ਰਭ ਆਸਰਾ ਵੱਲੋਂ ਮੈਡੀਕਲ ਸੇਵਾ ਸੈਂਟਰ ਸ਼ੁਰੂ ਕੀਤਾ ਗਿਆ । ਜਿਸ ਵਿਚ ਅਜਿਹੇ ਬੇਸਹਾਰਾ ਤੇ ਪੀੜ੍ਹਤ ਨਾਗਰਿਕਾਂ ਦੇ ਬਿਨਾਂ ਸ਼ਰਤ ਇਲਾਜ ਅਤੇ ਐਮਰਜੈਂਸੀ ਹਾਲਤਾਂ ਵਿੱਚ ਲੋੜਵੰਦ ਨਾਗਰਿਕਾਂ ਦੀਆਂ ਜਿੰਦਗੀਆਂ ਬਚਾਉਣ ਲਈ ਸ਼ਰਤ ਰਹਿਤ ਸੇਵਾਵਾਂ ਦੇ ਨਾਲ- ਨਾਲ ਆਮ ਪੀੜ੍ਹਿਤ ਜਨਤਾ ਲਈ ਰੋਗ ਜਾਂਚ ਕੇਂਦਰ ਅਤੇ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਚੈਰੀਟੇਬਲ ਅਧਾਰ ਤੇ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਹਸਪਤਾਲ ਦਾ ਨਿਰਮਾਣ ਕੀਤਾ ਗਿਆ । ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਜਿਹਨਾਂ ਲਵਾਰਿਸ, ਗੁੰਮਸ਼ੁਦਾ, ਲੋੜਵੰਦਾ, ਬੇਸਹਾਰਾ ਤੇ ਰੁਲ ਰਹੀਆਂ ਗਰਭਵਤੀ ਔਰਤਾਂ ਨੂੰ ਇਲਾਜ ਤੇ ਪੁਨਰਵਾਸ ਦਾ ਮੌਕਾ ਨਹੀਂ ਮਿਲ ਰਿਹਾ ਤੇ ਇਲਾਕੇ ਦੇ ਲੋੜਵੰਦ / ਗਰੀਬ ਨਾਗਰਿਕਾਂ ਲਈ ਅੱਜ ਗਾਇਨੀ ਓ ਟੀ ਦਾ ਉਦਘਾਟਨ ਕੀਤਾ ਗਿਆ ਹੈ I ਜਿਸ ਵਿਚ ਔਰਤਾਂ ਦੇ ਵੱਖ – ਵੱਖ ਰੋਗਾਂ ਦਾ ਇਲਾਜ, ਟੈਸਟ ਤੇ ਓਪਰੇਸ਼ਨ ਮਾਹਿਰ ਡਾਕਟਰਾਂ ਵਲੋਂ ਚੈਰੀਟੇਬਲ ਅਧਾਰ ਤੇ ਕੀਤੇ ਜਾਣਗੇ I ਉਹਨਾਂ ਦੱਸਿਆ ਕਿ ਪ੍ਰਭ ਆਸਰਾ ਵਿਚ ਅੱਖਾਂ ਦੇ ਓਪਰੇਸ਼ਨ, ਔਰਤਾਂ ਦੀਆ ਡਿਲਵਰੀਆ ਤੇ ਓਪਰੇਸ਼ਨ ਸ਼ੁਰੂ ਹੋ ਗਏ ਹਨ, ਜਲਦੀ ਹੀ ਹੱਡੀਆਂ ਦੇ ਓਪਰੇਸ਼ਨ ਵੀ ਸ਼ੁਰੂ ਕੀਤੇ ਜਾਣਗੇ I ਉਹਨਾਂ ਦਸਿਆ ਕਿ C -ARM ਨਾਮਕ ਮਸ਼ੀਨ ਨਾ ਹੋਣ ਕਰਕੇ ਹੱਡੀਆਂ ਦੇ ਓਪਰੇਸ਼ਨ ਨਹੀਂ ਸੀ ਹੋ ਰਹੇ,ਅੱਜ OERLIKON ਵੱਲੋ UNDER CSR ਇਹ ਮਸ਼ੀਨ ਭੇਟ ਕੀਤੀ ਗਈ ਹੈ ਜਿਸ ਨਾਲ ਲਾਵਾਰਿਸ ਤੇ ਲੋੜਵੰਦ ਨਾਗਰਿਕਾਂ ਨੂੰ ਬਹੁਤ ਲਾਭ ਮਿਲੇਗਾ I ਪ੍ਰਬੰਧਕਾਂ ਵੱਲੋ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ ਗਿਆ I

Leave a Reply

Your email address will not be published. Required fields are marked *

You may have missed